ਨਿਜੀ ਸਕੂਲਾਂ ਵਿਚ -ਪੰਜਾਬੀ ਲਾਗੂ ਕਰਾਉਣ ਲਈ -ਪੰਜਾਬ ਸਰਕਾਰ ਦਾ ਹੁਕਮ -ਮਿਤੀ 17.1.2019

ਭਾਈਚਾਰੇ ਵਲੋਂ ਮੁੜ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਨਿਜੀ ਸਕੂਲਾਂ ਵਿਚ ਹਾਲੇ ਵੀ ਪੰਜਾਬੀ ਨਹੀਂ ਪੜਾਈ ਜਾ ਰਹੀ ਤਾਂ ਮਿਤੀ 17 ਜਨਵਰੀ 2019 ਨੂੰ, ਪੰਜਾਬ ਸਰਕਾਰ ਨੇ ਇਕ ਵਾਰ ਫੇਰ, ਸਕੱਤਰ ਸਿੱਖਿਆ ਵਿਭਾਗ ਨੂੰ ਹੁਕਮ ਦਿੱਤਾ ਕਿ ਉਹ ‘ਪੰਜਾਬ ਪੰਜਾਬੀ ਅਤੇ ਹੋਰ ਭਾਸ਼ਾਵਾਂ ਸਿਖਾਈ ਐਕਟ 2008 ‘ਦੀਆਂ ਵਿਵਸਥਾਵਾਂ ਨੂੰ ਲਾਗੂ ਕਰਵਾਏ।

ਇਸ ਹੁਕਮ ਦਾ ਲਿੰਕ: 

https://punjabibpb.com/wp-content/uploads/2025/05/order1.pdf