ਪੰਜਾਬ ਰਾਜ ਭਾਸ਼ਾ ਕਾਨੂੰਨ 1967 ਦੀਆਂ ਵਿਵਸਥਾਵਾਂ ਲਾਗੂ ਕਰਨ ਲਈ ਪੰਜਾਬ ਸਰਕਾਰ ਵਲੋਂ ਵੱਖ ਵੱਖ ਸਮੇਂ ਜਾਰੀ ਕੀਤੇ ਗਏ ਕੁੱਝ ਮਹੱਤਵਪੂਰਣ ਹੁਕਮ:
ਪੰਜਾਬ ਸਰਕਾਰ ਆਪਣੇ ਹੁਕਮ ਮਿਤੀ 25.11.2019 ਰਾਹੀਂ ਇਕ ਵਾਰ ਫੇਰ ਪੰਜਾਬ ਰਾਜ ਦੇ ਸਮੂਹ ਵਿਭਾਗਾਂ ਦੇ ਮੁੱਖੀ, ਸਮੂਹ ਡਵੀਜ਼ਨਾਂ ਦੇ ਕਮਿਸ਼ਨਰ/ਸਮੂਹ ਡਿਪਟੀ ਕਮਿਸ਼ਨਰ, ਸਮੂਹ ਵਿਭਾਗਾਂ ਦੇ ਮੁੱਖੀ/ਬੋਰਡਾਂ, ਕਾਰਪੋਰੇਸ਼ਨਾਂ ਦੇ ਮੁੱਖੀ, ਜਿਲ੍ਹਾ ਅਤੇ ਸੈਸ਼ਨ ਜੱਜ, ਉਪ ਮੰਡਲ ਅਫ਼ਸਰ (ਸਿਵਲ) ਅਤੇ ਰਜਿਸਟਰਾਰ, ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਸਾਰਾ ਦਫ਼ਤਰੀ ਕੰਮ-ਕਾਜ ਰਾਜ ਭਾਸ਼ਾ ਪੰਜਾਬੀ ਵਿਚ ਕਰਨ ਦੀ ਹਦਾਇਤ ਕੀਤੀ ਗਈ।
ਇਸ ਹੁਕਮ ਦਾ ਲਿੰਕ: https://punjabibpb.com/wp-content/uploads/2025/05/order3.pdf

