ਸਿੱਖਿਆ ਬੋਰਡ ਦੀ ਵੈੱਬਸਾਈਟ ਨੂੰ -ਦੋ ਭਾਸ਼ਾਈ ਬਣਾਉਣ ਦਾ -ਹੁਕਮ ਮਿਤੀ 09.01.2019
ਪੰਜਾਬੀ ਭਾਸ਼ਾ ਪ੍ਰਸਾਰ ਭਾਈਚਾਰਾ ਦੇ ਕਾਨੂੰਨੀ ਸਲਾਹਕਾਰ, ਐਡਵੋਕੇਟ ਹਰੀ ਚੰਦ ਅਰੋੜਾ ਜੀ ਵੱਲੋਂ ਲਿਖੇ ਪੱਤਰ ਦੇ ਜਵਾਬ ਵਿੱਚ ਪੰਜਾਬ ਸਰਕਾਰ ਵੱਲੋਂ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਅਤੇ ਸਕੱਤਰ ਨੂੰ, ਬੋਰਡ ਦੀ ਵੈਬਸਾਈਟ ਨੂੰ ਦੋ ਭਾਸ਼ਾਈ ਬਣਾਉਣ ਦਾ ਹੁਕਮ ਜਾਰੀ ਕੀਤਾ।
ਇਸ ਹੁਕਮ ਦਾ ਲਿੰਕ:
