‘ਵਿਸ਼ਵ ਪੰਜਾਬੀ ਸੰਮੇਲਨ ਕੈਨੇਡਾ 2018’ -ਡਾ ਗੁਰਵਿੰਦਰ ਸਿੰਘ ਨਾਲ ਗੱਲਬਾਤ

ਡਾ ਗੁਰਵਿੰਦਰ ਸਿੰਘ ਧਾਲੀਵਾਲ ਨਾਲ ਗੱਲਬਾਤ

ਅਗਸਤ 2025 ਵਿਚ, ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਕੈਨੇਡਾ ਵਲੋਂ ਕਰਵਾਏ ਗਏ ‘ਵਿਸ਼ਵ ਪੰਜਾਬੀ ਸੈਮੀਨਾਰ’ ਵਿੱਚ ਸ਼ਾਮਿਲ ਹੋਣ ਲਈ ਕੈਨੇਡਾ ਫੇਰੀ ਸਮੇਂ, ਪੰਜਾਬ ਸਰਕਾਰ ਵੱਲੋਂ ਸਾਹਿਤਕਾਰਾਂ, ਗਾਇਕਾਂ ਆਦਿ ਨੂੰ ਦਿੱਤੇ ਜਾਂਦੇ ‘ਸ਼੍ਰੋਮਣੀ ਪੁਰਸਕਾਰਾਂ’ ਵਿਚ, ਚੋਣਕਾਰਾਂ ਵਲੋਂ ਕੀਤੀ ਜਾਂਦੀ ਘਪਲੇਬਾਜ਼ੀ ਦਾ, ਤੱਥਾਂ ਸਮੇਤ, ਪਾਜ ਖੋਲਦੀ, ਆਵਾਜ਼ ਏ ਪੰਜਾਬ TV ਚੈਨਲ ਤੇ ਡਾ ਗੁਰਵਿੰਦਰ ਸਿੰਘ ਧਾਲੀਵਾਲ ਨਾਲ ਗੱਲਬਾਤ।