ਨਿਜੀ ਸਕੂਲਾਂ ਵਿਚ -ਪੰਜਾਬੀ ਲਾਗੂ ਕਰਾਉਣ ਲਈ -ਪੰਜਾਬ ਸਰਕਾਰ ਦਾ ਹੁਕਮ -ਮਿਤੀ 26.3.18

ਪੰਜਾਬ ਪੰਜਾਬੀ ਅਤੇ ਹੋਰ ਭਾਸ਼ਾਵਾਂ ਸਿੱਖਿਆ ਐਕਟ 2008 ਅਧੀਨ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਕੁੱਝ ਮਹੱਤਵਪੂਰਣ ਹੁਕਮ

  1. ਚਿੱਠੀ ਮਿਤੀ : 26.03.2018 ਰਾਹੀਂ ਡਾਇਰੈਕਟਰ ਸਿੱਖਿਆ ਵਿਭਾਗ (ਸੈ:ਸਿ) ਪੰਜਾਬ ਵਲੋਂ ਪੰਜਾਬ ਦੇ ਸਮੂਹ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਨੂੰ ਰਾਜ ਦੇ ਸਾਰੇ ਸਕੂਲਾਂ ਵਿਚ ਪੰਜਾਬੀ ਦੀ ਪੜ੍ਹਾਈ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਚਿੱਠੀ ਦਾ ਲਿੰਕ:https://punjabibpb.com/wp-content/uploads/2025/05/order.pdf