ਮਿਤੀ 17 ਜਨਵਰੀ 2019 ਨੂੰ, ਪੰਜਾਬ ਸਰਕਾਰ ਨੇ ਇਕ ਵਾਰ ਫੇਰ, ਸਕੱਤਰ ਸਿੱਖਿਆ ਵਿਭਾਗ ਨੂੰ ਹੁਕਮ ਦਿੱਤਾ ਕਿ ਉਹ ‘ਪੰਜਾਬ ਪੰਜਾਬੀ ਅਤੇ ਹੋਰ ਭਾਸ਼ਾਵਾਂ ਸਿਖਾਈ ਐਕਟ 2008 ‘ਦੀਆਂ ਵਿਵਸਥਾਵਾਂ ਨੂੰ ਲਾਗੂ ਕਰਵਾਏ।
-ਇਸ ਹੁਕਮ ਦੀ ਤੁਰੰਤ ਪਾਲਣਾ ਕਰਦੇ ਹੋਏ, ਡਾਇਰੈਕਟਰ ਸਿੱਖਿਆ ਵਿਭਾਗ ਵੱਲੋਂ Chairman CBSE. ਅਤੇ Chairman ICSE ਨੂੰ ਮਿਤੀ 21.01.2019 ਹੁਕਮ ਜਾਰੀ ਕਰਕੇ ਇਨ੍ਹਾਂ ਬੋਰਡਾਂ ਦੇ ਸਕੂਲਾਂ ਵਿਚ ਪੰਜਾਬੀ ਦੀ ਪੜਾਈ ਯਕੀਨੀ ਬਣਾਉਣ ਦੀ ਹਦਾਇਤ ਜਾਰੀ ਕੀਤੀ ਗਈ। ਕਾਨੂੰਨ ਦੀਆਂ ਇਹਨਾਂ ਵਿਵਸਥਾਵਾਂ ਨੂੰ ਲਾਗੂ ਕਰਨ ਦੀ ਹਦਾਇਤ ਜਾਰੀ ਕੀਤੀ ਗਈ।
ਇਸ ਹੁਕਮ ਦਾ ਲਿੰਕ ਹੈ:
https://punjabibpb.com/wp-content/uploads/2025/05/order2.pdf
