ਪੰਜਾਬ ਸਰਕਾਰ ਦੇ ਹੁਕਮ ਮਿਤੀ 05.09.2018 ਰਾਹੀਂ ਪੰਜਾਬ ਰਾਜ ਦੇ ਸਮੂਹ ਵਿਭਾਗਾਂ ਦੇ ਮੁੱਖੀ, ਸਮੂਹ ਡਵੀਜ਼ਨਾਂ ਦੇ ਕਮਿਸ਼ਨਰ/ਸਮੂਹ ਡਿਪਟੀ ਕਮਿਸ਼ਨਰ, ਸਮੂਹ ਵਿਭਾਗਾਂ ਦੇ ਮੁੱਖੀ/ਬੋਰਡਾਂ, ਕਾਰਪੋਰੇਸ਼ਨਾਂ ਦੇ ਮੁੱਖੀ, ਜਿਲ੍ਹਾ ਅਤੇ ਸੈਸ਼ਨ ਜੱਜ, ਉਪ ਮੰਡਲ ਅਫ਼ਸਰ (ਸਿਵਲ) ਅਤੇ ਰਜਿਸਟਰਾਰ, ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਸਾਰਾ ਦਫ਼ਤਰੀ ਕੰਮ-ਕਾਜ ਰਾਜ ਭਾਸ਼ਾ ਪੰਜਾਬੀ ਵਿਚ ਕਰਨ ਦੀ ਹਦਾਇਤ ਕੀਤੀ ਗਈ। ਇਸ ਹੁਕਮ ਦਾ ਲਿੰਕ: https://punjabibpb.com/wp-content/uploads/2025/05/order4.pdf

