ਪੰਜਾਬ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਵੱਲੋਂ ਪੰਜਾਬ ਸਰਕਾਰ ਨਾਲ ਲਗਾਤਾਰ ਚਿੱਠੀ ਪੱਤਰ ਕੀਤਾ ਗਿਆ ਕਿ ਸਰਕਾਰੀ ਨੌਕਰੀ ਲਈ ਭਰਤੀ ਲਈ ਲਏ ਜਾਂਦੇ ਇਮਤਿਹਾਨਾਂ ਦੇ ਪ੍ਰਸ਼ਨ ਪੱਤਰਾਂ ਪੁੱਛੇ ਜਾਂਦੇ ਸਵਾਲ ਅੰਗਰੇਜੀ ਦੇ ਨਾਲ ਨਾਲ ਪੰਜਾਬੀ ਭਾਸ਼ਾ ਵੀ ਹੋਣ।
ਅਖ਼ੀਰ ਪੰਜਾਬ ਸਰਕਾਰ ਵੱਲੋਂ 2 ਫਰਵਰੀ 2022 ਨੂੰ ਇੱਕ ਹੁਕਮ ਜਾਰੀ ਕਰਕੇ ਪੰਜਾਬ ਸਰਕਾਰ ਦੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਰਕਾਰੀ ਦਫਤਰਾਂ ਵਿੱਚ ਨੌਕਰੀਆਂ ਦੀ ਭਰਤੀ ਲਈ ਲਏ ਜਾਂਦੇ ਇਮਤਿਹਾਨ, ਅੱਗੇ ਤੋਂ ਪੰਜਾਬੀ ਭਾਸ਼ਾ ਵਿੱਚ ਵੀ ਲਏ ਜਾਣ।
ਇਸ ਹੁਕਮ ਦਾ ਲਿੰਕ:
https://punjabibpb.com/wp-content/uploads/2025/06/Govt.-order-Dt.-2.2.2022.jpg
