ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦੇ ਬੋਰਡਾਂ ਤੇ -ਪੰਜਾਬੀ ਲਿਖਣ ਦੇ ਹੁਕਮ

ਸਰਕਾਰੀ ਦਫਤਰਾਂ ਅਤੇ ਨਿੱਜੀ ਅਦਾਰਿਆਂ ਦੇ ਬੋਰਡਾਂ ਤੇ ਸਭ ਤੋਂ ਉੱਪਰ ਪੰਜਾਬੀ ਲਿਖਣ ਦੇ ਹੁਕਮ


ਪੰਜਾਬ ਸਰਕਾਰ ਵੱਲੋਂ 04 ਜੁਲਾਈ 2022 ਨੂੰ ਇੱਕ ਹੁਕਮ ਜਾਰੀ ਕਰਕੇ ਪੰਜਾਬ ਸਰਕਾਰ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਰਕਾਰੀ ਦਫਤਰਾਂ ਅਤੇ ਵਪਾਰਕ ਅਦਾਰਿਆਂ ਦੇ ਬੋਰਡਾਂ ਤੇ ਸਭ ਤੋਂ ਉੱਪਰ ਦਫਤਰ/ਸੰਸਥਾ/ਅਦਾਰੇ ਦੇ ਨਾਂ ਪੰਜਾਬੀ ਭਾਸ਼ਾ ਵਿੱਚ ਲਿਖਿਆ ਜਾਵੇ।
ਇਸ ਹੁਕਮ ਦਾ ਲਿੰਕ:

https://punjabibpb.com/wp-content/uploads/2025/06/Order-dt-4.7.22-regarding-boards.pdf