ਪੰਜਾਬ ਸਰਕਾਰ ਦਾ ਸਾਲ 2014 ਦਾ ਮਹੱਤਵਪੂਰਨ ਹੁਕਮ
1. ਪੰਜਾਬ ਸਰਕਾਰ ਵੱਲੋਂ ਆਪਣੇ ਹੁਕਮ ਮਿਤੀ 9.2. 2014 ਰਾਹੀਂ, ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਪੰਜਾਬ ਦੇ ਸਾਰੇ ਸਕੂਲਾਂ ਵਿੱਚ, ਪੰਜਾਬੀ ਭਾਸ਼ਾ ਦੀ ਪਹਿਲੀ ਤੋਂ ਦਸਵੀਂ ਜਮਾਤ ਤੱਕ ਪੜ੍ਹਾਈ ਨੂੰ ਯਕੀਨੀ ਬਣਾਉਣ।
2. ਇਸ ਪੱਤਰ ਰਾਹੀਂ ਪੰਜਾਬ ਸਰਕਾਰ ਵੱਲੋਂ ਇਹ ਹਦਾਇਤ ਵੀ ਕੀਤੀ ਗਈ ਕਿ ਸਕੂਲਾਂ ਵਿੱਚ ਬੱਚਿਆਂ ਦੇ ਪੰਜਾਬੀ ਬੋਲਣ ਤੇ ਪਾਬੰਦੀ ਲਾਉਣਾ ਉਹਨਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ।
ਇਸ ਮਹੱਤਵਪੂਰਨ ਪੱਤਰ ਦਾ ਲਿੰਕ:
https://punjabibpb.com/wp-content/uploads/2025/06/10.Pb-Gov-Imp.-Ord-dt-19.2.-2014.pdf
