ਮਾਤ ਭਾਸ਼ਾ ਦਿਵਸ 2021


ਪੰਜਾਬੀ ਭਾਸ਼ਾ ਪ੍ਰਸਾਰ ਭਾਈਚਾਰਾ ਦੀ ਲੁਧਿਆਣਾ ਇਕਾਈ ਵੱਲੋਂ 21 ਫਰਵਰੀ 2021 ਨੂੰ ਸਰਕਾਰੀ ਕਾਲਜ ਲੁਧਿਆਣਾ ਵਿੱਚ ਮਾਤ ਭਾਸ਼ਾ ਦਿਵਸ ਮਨਾਇਆ ਗਿਆ।
ਕਰੋਨਾ ਬਿਮਾਰੀ ਦੀਆਂ ਬੰਦਿਸ਼ਾਂ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਵਿਦਵਾਨਾਂ ਨੇ ਸਮਾਗਮ ਵਿੱਚ ਹਾਜ਼ਰੀ ਭਰੀ।
ਦੂਰੀ ਬਣਾ ਕੇ ਬੈਠੇ ਵਿਦਵਾਨ











ਬੁਲਾਰੇ









